Best Punjabi - Hindi Love Poems, Sad Poems, Shayari and English Status
Dard byan nahi karda || sad but true || punjabi status
Pathar nahi haiga mein
Mere ch v nami hai
Lokan sahmne dard byan nhi karda,
Bas enni k hi kami hai 😔
ਪੱਥਰ ਨਹੀਂ ਹੈਗਾ ਮੈ ,
ਮੇਰੇ ਚ ਵੀ ਨਮੀ ਹੈ ,
ਲੋਕਾਂ ਸਾਹਮਣੇ ਦਰਦ ਬਿਆਨ ਨਹੀਂ ਕਰਦਾ ,
ਬਸ ਐਨੀ ਕੇ ਹੀ ਕਮੀ ਹੈ 😔
Title: Dard byan nahi karda || sad but true || punjabi status
kujh ku tasveera || 2 lines shayari
Kujh ku tasveera v ne tere ghar pishle baag diyaa
kujh sufne tuttde te kujh tandaa jagdiyaa
ਕੁਝ ਕੁ ਤਸਵੀਰਾਂ ਵੀ ਨੇ ਤੇਰੇ ਘਰ ਪਿਛਲੇ ਬਾਗ ਦੀਆਂ
ਕੁਝ ਸੁਫਨੇ ਟੁੱਟਦੇ ਤੇ ਕੁਝ ਤੰਦਾਂ ਜਾਗਦੀਆਂ
