Skip to content

ਇਜ਼ਹਾਰ In punjabi

Nahi pata kinjh ijhhaar me
bulla te gal aundi aundi reh je
das kive byaan karaa me param
eh kamla dil kise da gulaa na hoyea
tera ho baitha
das kive ehnu azaad karaa

ਨਹੀਂ ਪਤਾ ਕਿੰਝ   ਇਜ਼ਹਾਰ  ਮੈਂ
ਬੁੱਲਾਂ ਤੇ ਗੱਲ ਆਉਂਦੀ ਆਉਂਦੀ ਰਹਿ ਜੇ
ਦੱਸ ਕਿਵੇਂ ਬਿਆਨ ਕਰਾਂ ਮੈਂ  param
ਇਹ ਕਮਲ਼ਾ ਦਿਲ ਕਿਸੇ ਦਾ ਗੁਲਾਮ ਨਾਂ ਹੋਇਆਂ
ਤੇਰਾ ਹੋ ਬੈਠਾ
ਦੱਸ ਕਿਵੇਂ ਇਹਨੂੰ ਆਜਾਦ ਕਰਾਂ

Title: ਇਜ਼ਹਾਰ In punjabi

Best Punjabi - Hindi Love Poems, Sad Poems, Shayari and English Status


PYAAR

Hindi sad shayari ||Zindagi me pyarr
Zindagi Me pyar kya hota hai?
Woh us shaksh se poosho
jisne dil tootne ke baad bhi
intezaar kiyaa ho




Ohde verga pyar || sad punjabi shayari

ਓਹੀ ਹੋਇਆ
ਜੋ ਲਗਦਾ ਨਹੀਂ ਸੀ ਕਦੇ
ਓਹਦੇ ਹਥੋਂ ਹੀ ਮਾਰੇਂ ਗਏ
ਜਿਹੜਾ ਕਾਤਿਲ ਲਗਦਾ ਨਹੀਂ ਸੀ ਕਦੇ

ਓਹਦੇ ਬੋਲਾਂ ਤੋਂ ਲਗਦਾ ਸੀ
ਓਹਦੇ ਵਰਗਾ ਕਿਤੇ ਪਿਆਰ ਨਹੀਂ
ਓਹਦੇ ਨਾਲ ਕਰਕੇ ਸਮਝ ਗਿਆ
ਹੁਣ ਕਰਨਾ ਕਦੇ ਪਿਆਰ ਨਹੀਂ

ਬਿਨ ਮੌਸਮ ਪੈਦਾ ਏਂ ਮੀਂਹ
ਅਖਾਂ ਚੋਂ ਹੰਝੂ ਜਿਵੇਂ ਡਿਗਦੇ ਰਹਿੰਦੇ ਨੇ
ਸ਼ਹਿਰ ਮਹੁੱਬਤ ਦੇ ਰਹਿੰਦਾ ਕੋਇ ਅਬਾਦ ਨਹੀਂ
ਮੇਰੇ ਵਰਗੇ ਸਾਰੇ ਇਥੇ ਬਰਬਾਦ ਰਹਿੰਦੇ ਨੇ

ਕਹਿੰਦੇ ਨੇ ਬੁੱਲ੍ਹੇ ਸ਼ਾਹ
ਕਦੇ ਮਹਿਕ ਨਾ ਮੁੱਕਦੀ ਫੁੱਲਾਂ ਵਿਚੋਂ
ਫੁੱਲ ਸੁੱਕਦੇ ਸੁੱਕਦੇ ਸੁੱਕ ਜਾਂਦੇ,
ਕੋਈ ਕਦਰ ਨਾ ਜਾਣੇ ਪਿਆਰ ਦੀ
ਦਿਲ ਟੁੱਟਦੇ ਟੁੱਟਦੇ ਟੁੱਟ ਜਾਂਦੇ

ਬਨਾਇਆ ਹੋਇਆਂ ਮਜ਼ਾਕ
ਲੋਕ ਆਪਣੇ ਉੱਤੇ ਹੱਸਦੇ ਨੇਂ
ਕੋਈ ਦੱਸਦਾ ਕੁਝ ਨਹੀਂ
ਆਸ਼ਿਕ ਸਾਰੇ ਹਾਲ ਠੀਕ ਦਸਦੇ ਨੇ

ਮੈਂ ਭੁੱਲ ਦਾ ਜਾ ਰਿਹਾ
ਕੁੱਝ ਇਦਾਂ ਆਪਣੇ ਆਪ ਨੂੰ
ਜਿਵੇਂ ਟੁੱਟਣੇ ਤੋਂ ਬਾਅਦ ਆਲ੍ਹਣਾ
ਪੰਛੀ ਘਰ ਦਾ ਰਾਹ ਭੁੱਲ ਜਾਂਦੇ ਨੇ

ਕਰਕੇ ਇਸ਼ਕ ਮੈਨੂੰ ਲੱਗਦਾ
ਹੱਸਦੇ ਵਸਦੇ ਲੋਕ ਵੀ ਮਰ ਜਾਂਦੇ ਨੇ

Title: Ohde verga pyar || sad punjabi shayari