Skip to content

ਖੁਆਬ || khuab || Punjabi poetry

ਰੱਬ ਅੱਗੇ ਵੀ ਵਕਤ ਕੱਢਿਆ ਜਾਵੇ
ਹਾਸੇ ਕੇਦੇ ਨੇ ਤੇ ਦੁੱਖ ਕੇਦੇ ਨੇ
ਚੱਲ ਓਹਨੂੰ ਵੀ ਦੱਸਿਆ ਜਾਵੇ
ਮੁਕੱਮਲ ਤੇਰੀਆਂ ਸਾਰੀਆਂ ਗੱਲਾ
ਬੇ-ਖੌਫ਼ ਨਾ ਰਹਿ ਜਾਈ
ਕਿਤੇ ਕੱਲਾ ਬੈਠਾ ਹੁਣਾ
ਸੋਚੀ ਨਾ ਪੈ ਜਾਈ
ਹਾਸੇ ਲਬਾਂ ਉੱਤੇ ਦੇਖ
ਮੇਰੇ ਗਮਾਂ ਉੱਤੇ ਦੇਖ
ਕਿਵੇਂ ਘਰ ਬਣਾਈ ਬੈਠੇ ਨੇ
ਦੁਨੀਆਂ ਨੂੰ ਕੁੱਝ ਹੋਰ ਈ ਦਸਦੇ
ਅੰਦਰੋ ਸੱਟ ਖਾਈ ਬੈਠੇ ਨੇ
ਕੋਈ ਟੁੱਟਿਆ ਤਾਰਾ ਦੇਖ ਦੁਆ ਕਰਦਾ
ਕੋਈ ਵਕਤ ਨੂੰ ਦੇਖ ਸਲਾਹ ਕਰਦਾ
ਇੱਕ ਜਿਉੰਦਾ ਤੇ ਕੱਲ ਇੱਕ ਨੇ ਮਰਨਾ ਐ
ਨਾਮ ਕੋਈ ਨੀ ਬਸ ਖੁਆਬ ਕਹਿੰਦੇ ਨੇ
ਜਿਹਨੇ ਨਾ ਚਾਹ ਕੇ ਵੀ ਮਰਨਾ ਐ

Title: ਖੁਆਬ || khuab || Punjabi poetry

Best Punjabi - Hindi Love Poems, Sad Poems, Shayari and English Status


Mainu tu || sad love shayari punjabi

Mainu tu pehchaandi e naa
mera mukh siyaandi e na
badhi mohobat si tere naal
si da matlab jaandi e naa

ਮੈਨੁੰ ਤੂੰ ਪਹਿਚਾਨਦੀ ਏ ਨਾ👽
ਮੇਰਾ ਮੁੱਖ਼ ਸਿਆਨਦੀ ਏ ਨਾ🤨
ਬੜੀ ਮੁਹੱਬਤ ਸੀ ਤੇਰੇ ਨਾਲ❣️
ਬੜੀ ਮੁਹੱਬਤ ਸੀ ਤੇਰੇ ਨਾਲ❣💛
ਸੀ ਦਾ ਮਤਲਬ ਜਾਨਦੀ ਏ ਨਾ

Title: Mainu tu || sad love shayari punjabi


Punjabi status || true lines

Chugli karn wale di kade parwah na karo
Kyunki pith piche gall karn wale hmesha piche hi reh jande hn 👎

ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ
ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ 👎

Title: Punjabi status || true lines