Skip to content

ਸਾਡੀ Jaan ਕੀਤੇ ਘੱਟ Sohni ਆ। Ghaint shayari

ਅਸੀਂ ਕਿਉਂ ਲੋਕਾਂ ਵੱਲ ਦੇਖੀਏ…,
😒😒😏😏
ਸਾਡੀ Jaan ਕੀਤੇ ਘੱਟ Sohni ਆ।।
😍😍😘😘

Title: ਸਾਡੀ Jaan ਕੀਤੇ ਘੱਟ Sohni ਆ। Ghaint shayari

Best Punjabi - Hindi Love Poems, Sad Poems, Shayari and English Status


SAARI ZIND TERE NAAWE || Sacha pyar Status Punjabi

Ainiyan v beparwahiyaan teriyaan theek nahi
vekh me sari zind likhwai baitha haan tere naawe

ਐਨੀਆਂ ਵੀ ਬੇਪਰਵਾਹੀਆਂ
ਤੇਰੀਆਂ ਠੀਕ ਨਹੀਂ
ਵੇਖ ਮੈਂ ਸਾਰੀ ਜਿੰਦ ਲਿਖਵਾਈ ਬੈਠਾ ਹਾਂ ਤੇਰੇ ਨਾਂਵੇ

Title: SAARI ZIND TERE NAAWE || Sacha pyar Status Punjabi


Latifa Zindagi Da || zindagi shayari

ਪੰਨਿਆਂ ਵਿੱਚ ਲੁਕੇ ਰਾਜ਼ਾਂ ਨੂੰ ਤੂੰ ਰਾਜ਼ ਹੀ ਰਹਿਣ ਦੇ,
ਮੇਰੇ ਦੁੱਖਾਂ ਨੂੰ ਜ਼ਬਰ ਦੀ ਖੁਸ਼ੀ ਲਈ ਮਜ਼ਬੂਰ ਨਾ ਕਰ
ਬਥੇਰੇ ਚਲਾਕ ਨੇ ਲੋਕ ਗੱਲਾਂ ਬਾਹਰ ਕੱਢਵਾ ਲੈਂਦੇ,
ਓਏ ਮਿੱਤਰਾ ਤੂੰ ਸਵਾਦਾਂ ਨੂੰ ਦੂਰੋਂ ਨਾ ਨਾਪਿਆ ਕਰ।
ਅਣਜਾਣ ਬਣਨ ਦੀ ਕੋਸ਼ਿਸ਼ ਕਰੀਏ ਉਹਨਾਂ ਅੱਗੇ,
ਜਿਨ੍ਹਾਂ ਬਣਾਉਣਾ ਹੁੰਦਾ ਦੁਨੀਆਂ ਵਿੱਚ ਮਜ਼ਾਕ ਤੇਰਾ।
ਸੋਚੀਏ ਨਾ ਮਾੜਾ ਕਹਿੰਦੇ ਬਰਕਤਾਂ ਉੱਥੇ ਰੰਗ ਲਾਉਂਦੀਆਂ,
ਜਿਦਾਂ ਦਾ ਹੈਂ ਕਲਯੁੱਗ ਹੁਣ ਹਰ ਮੋੜ ਉੱਤੇ ਵਾਪਰਦੀ ਦੁਰਘਟਨਾ।

✍️ ਸੁਦੀਪ ਖੱਤਰੀ

Title: Latifa Zindagi Da || zindagi shayari