Hazara khushiya ghatt ne ikk gam bhulaun de lyi,
Ikk gam kaafi e zindagi gwaun de lyi..
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ ,
ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ ..
Jad shaam ton baad raaat pai
tan teri yad aai har gal ton baad
asaan chup reh ke v vekh liya
par teri aawaj aai har saah ton baad
ਜਦ ਸ਼ਾਮ ਤੋਂ ਬਾਅਦ ਰਾਤ ਪਈ
ਤਾਂ ਤੇਰੀ ਯਾਦ ਆਈ ਹਰ ਗੱਲ ਤੋਂ ਬਾਅਦ
ਅਸਾਂ ਚੁੱਪ ਰਹਿ ਕੇ ਵੀ ਵੇਖ ਲਿਆ
ਪਰ ਤੇਰੀ ਆਵਾਜ਼ ਆਈ ਹਰ ਸਾਹ ਤੋਂ ਬਾਅਦ