Best Punjabi - Hindi Love Poems, Sad Poems, Shayari and English Status
Mukh morhde ne mere to || sad shayari || sad but true shayari
Jad dil kare much morhde ne mere to
Dil vich rakhiyan sab fikran nu kadd ke..!!
Chale jande ne oh aksar laparwah ho ke
Menu raat de hanereyan ch ikalleya Chadd ke..!!
ਜਦ ਦਿਲ ਕਰੇ ਮੁੱਖ ਮੋੜਦੇ ਨੇ ਮੇਰੇ ਤੋਂ
ਦਿਲ ਵਿੱਚ ਰੱਖੀਆਂ ਸਭ ਫ਼ਿਕਰਾਂ ਨੂੰ ਕੱਢ ਕੇ..!!
ਚਲੇ ਜਾਂਦੇ ਨੇ ਉਹ ਅਕਸਰ ਲਾਪਰਵਾਹ ਹੋ ਕੇ
ਮੈਨੂੰ ਰਾਤ ਦੇ ਹਨੇਰਿਆਂ ‘ਚ ਇਕੱਲਿਆਂ ਛੱਡ ਕੇ..!!
Title: Mukh morhde ne mere to || sad shayari || sad but true shayari
Bhulekha na || True but sad punjabi status
Bhulekha na khai kise di soorat dekh ke
aksar vishvaas bna ke lok bahut dhoongi satt marde neਭੁਲੇਖਾ ਨਾ ਖਾਈ ਕਿਸੇ ਦੀ ਸੂਰਤ ਦੇਖ ਕੇ
ਅਕਸਰ ਵਿਸ਼ਵਾਸ ਬਣਾ ਕੇ ਲੋਕ ਬਹੁਤ ਡੂੰਗੀ ਸੱਟ ਮਾਰਦੇ ਨੇ.. ॥