Best Punjabi - Hindi Love Poems, Sad Poems, Shayari and English Status
Par Fir v dil mera || Sad love status punjabi
ohnu yaad karna me chhad dita
dil mera eh kehnda rehnda
par fir v
shayari ohde te eh likhda rehnda
ਉਹਨੂੰ ਯਾਦ ਕਰਨਾ ਮੇ ਛੱਡ ਦਿੱਤਾ
ਦਿਲ ਮੇਰਾ ਇਹ ਕਹਿੰਦਾ ਰਹਿੰਦਾ
ਪਰ ਫਿਰ ਵੀ
ਸ਼ਾਇਰੀ ਉਹਦੇ ਤੇ ਏ ਲਿਖਦਾ ਰਹਿੰਦਾ
Title: Par Fir v dil mera || Sad love status punjabi
Jazbatan ch mohobbat ❤️ || best Punjabi status || true love
Amar rahegi mohobbat meri
Mere jazbatan ch vi
Mere alfazan ch vi..!!
ਅਮਰ ਰਹੇਗੀ ਮੋਹੁੱਬਤ ਮੇਰੀ
ਮੇਰੇ ਜਜ਼ਬਾਤਾਂ ‘ਚ ਵੀ
ਮੇਰੇ ਅਲਫਾਜ਼ਾਂ ‘ਚ ਵੀ..!!

