Masum jehi zindarhi te dass tu
Eh ki kehar kamawein..!!
Na koi suneha aunda tera
Na aap kol tu aawein..!!
ਮਾਸੂਮ ਜਿਹੀ ਜ਼ਿੰਦੜੀ ‘ਤੇ ਦੱਸ ਤੂੰ
ਇਹ ਕੀ ਕਹਿਰ ਕਮਾਵੇਂ..!!
ਨਾ ਕੋਈ ਸੁਨੇਹਾ ਆਉਂਦਾ ਤੇਰਾ
ਨਾ ਆਪ ਕੋਲ ਤੂੰ ਆਵੇਂ..!!
Masum jehi zindarhi te dass tu
Eh ki kehar kamawein..!!
Na koi suneha aunda tera
Na aap kol tu aawein..!!
ਮਾਸੂਮ ਜਿਹੀ ਜ਼ਿੰਦੜੀ ‘ਤੇ ਦੱਸ ਤੂੰ
ਇਹ ਕੀ ਕਹਿਰ ਕਮਾਵੇਂ..!!
ਨਾ ਕੋਈ ਸੁਨੇਹਾ ਆਉਂਦਾ ਤੇਰਾ
ਨਾ ਆਪ ਕੋਲ ਤੂੰ ਆਵੇਂ..!!
ਪੰਨਾਂ ਪੰਨੇ ਨਾਲ ਲੜੇ ਜੇ
ਤਾਂ ਇੱਕ ਦੂਜੇ ਤੋਂ ਅੱਖਰ ਵੀ ਖੋ ਸਕਦਾ
ਪੈਦਾ ਹੁੰਦਾ ਇਹ ਕਲਮ ਦੀ ਆਖਰੀ ਛੋਰ ਤੋਂ
ਜੇ ਇਹ ਚਾਹਵੇ ਏਵੀ ਤਾਂ ਰੋ ਸਕਦਾ
ਜੇ ਇਹ ਚਾਹਵੇ ਏਵੀ ਤਾਂ ਰੋ ਸਕਦਾ,
ਸ਼ਬਦ ਬਣਾਉਂਦਾ ਇੱਕ ਦੂਜੇ ਨਾਲ ਜੁੜ ਕੇ
ਮੁੱਹਬਤ ਜੋੜ ਕੇ ਤੋੜ ਏਵੀ ਸਕਦਾ
ਪੰਨਾਂ ਪੰਨੇ ਨਾਲ ਲੜੇ ਜੇ
ਤਾਂ ਇੱਕ ਦੂਜੇ ਤੋਂ ਅੱਖਰ ਵੀ ਖੋ ਸਕਦਾ
ਲੱਭਣਾ ਪੈਦਾ ਅੱਖਰਾਂ ਨੂੰ
ਐਵੀ ਹਰ ਕੋਈ ਤਾਂ ਨੀ ਅੱਖਰ ਪਰੋ ਸਕਦਾ
ਐਵੀ ਹਰ ਕੋਈ ਤਾਂ ਨੀ ਅੱਖਰ ਪਰੋ ਸਕਦਾ
ਜੋਤ ਲਿਖਾਰੀ✍🏻