
Khuab udde asmani mere dhool ban ke..!!
Baki reha na kuj mere andar hun bas
Teri yaad seene khubh gayi e sool ban ke..!!
Kehndi apne alfaaza vich na mera zikar kareyaa kar
Me khush haan aive na mera fikar kareyaa kar
apne dowa di kahani nu akhraan vich na jadheyaa kar
likh likh yaadan nu injh na kitaaban bhareyaa kar
ਕਹਿੰਦੀ ਅੱਪਣੇ ਅਲਫ਼ਾਜ਼ਾਂ ਵਿੱਚ ਨਾ ਮੇਰਾ ਜਿਕਰ ਕਰਿਆ ਕਰ
ਮੈਂ ਖੁਸ਼ ਹਾਂ ਐਵੇਂ ਨਾ ਮੇਰਾ ਫਿਕਰ ਕਰੀਆ ਕਰ
ਅੱਪਨੇ ਦੋਵਾਂ ਦੀ ਕਹਾਣੀ ਨੂੰ ਅੱਖਰਾਂ ਵਿੱਚ ਨਾ ਜੜਿਆ ਕਰ
ਲਿਖ ਲਿਖ ਯਾਦਾਂ ਨੂੰ ਇੰਝ ਨਾ ਕਤਾਬਾਂ ਭਰਿਆ ਕਰ