
Hun ki kise nu kehana ni
Eh ishq ta ikk khel hai
Sareya ne khelde rehna ni
Ikk baazi layi c mai v haar gya
Iss ishq di kataar ch Arsh
ne ta akhir vich hi rehna c
Duniyaa tainu kabool karu
tu eh veham kadh de
Eh v sundar oh v sundar
tu kyu ni sohna
apne aap nu horaa jeha
mna banauna chhadd de
loki banna chahn tere jeha
aisa koi kil gadh de
hora jeha mnaa banna chhad de
ਦੁਨੀਆ ਤੈਨੂੰ ਕਬੂਲ ਕਰੂੰ
ਤੂੰ ਇਹ ਬੈਹਮ ਕੱਡ ਦੇ
ਇਹ ਵੀ ਸੁੰਦਰ ਉਹ ਵੀ ਸੁੰਦਰ
ਤੂੰ ਕਿਉ ਨੀ ਸੋਹਣਾ
ਆਪਣੇ ਆਪ ਨੂੰ ਹੋਰਾਂ ਜਿਹਾ
ਮਨਾ ਬਣਾਉਣਾ ਛੱਡ ਦੇ
ਲੋਕੀਂ ਬਣਨਾ ਚਾਹਣ ਤੇਰੇ ਜਿਹਾ
ਐਸਾ ਕੋਈ ਕਿੱਲ ਗੱਡ ਦੇ
ਹੋਰਾਂ ਜਿਹਾ ਮਨਾ ਬਨਣਾ ਛੱਡ ਦੇ