Best Punjabi - Hindi Love Poems, Sad Poems, Shayari and English Status
ਗੋਰੇ ਰੰਗ ਤੇ ਅਸੀਂ ਮਰਦੇ ਨਾਂ, || Punjabi shayari
ਗੋਰੇ ਰੰਗ ਤੇ ਅਸੀਂ ਮਰਦੇ ਨਾਂ,
ਦਿੱਲ ਸਾਫ਼ ਦੀ ਕਦਰ ਕਰਦੇ ਹਾਂ,
ਪਿਆਰ ਤਾਂ ਸਿਰਫ ਇਕ ਨੂੰ ਕਰਾਂਗੇ,
ਹਰ ਕਿਸੇ ਤੇ ਅਸੀਂ ਮਰਦੇ ਨਾਂ
Title: ਗੋਰੇ ਰੰਗ ਤੇ ਅਸੀਂ ਮਰਦੇ ਨਾਂ, || Punjabi shayari
TERE BINA EH ZIND | Punjabi sad love status
Tu door hoyea taan jind sukdi jandi aa
aakhir tere bina tan eh zind mukdi jandi aa
ਤੂੰ ਦੂਰ ਹੋਇਆ ਤਾਂ ਜ਼ਿੰਦ ਸੁਕਦੀ ਜਾਂਦੀ ਆ
ਆਖਿਰ ਤੇਰੇ ਬਿਨਾ ਤਾਂ ਇਹ ਜ਼ਿੰਦ
ਮੁਕਦੀ ਜਾਂਦੀ ਆ