Best Punjabi - Hindi Love Poems, Sad Poems, Shayari and English Status
Itni bandagi ke baad bhi || love 2 lines
“Itni bandagi ke bad bhi, kuch khas he tera muze chahana,
Har waqt tuzase judne ka, dil dhundta he koi bahana”
Title: Itni bandagi ke baad bhi || love 2 lines
Ja canada vasna e || punjab sad shayari
na charkhe te tand painda e
na trinjhna da kath deeda e
na baabeya da mela lagda e
hun pind v injh jaapda e
jive ujdheyaa baag maali da e
har ghar iko supna e
asi ja canada vasna e
ਨਾ ਚਰਖੇ ਦੇ ਤੰਦ ਪੈਦਾ ਏ
ਨਾ ਤ੍ਰਿੰਜਣਾ ਦਾ ਕੱਠ ਦੀਦਾ ਏ
ਨਾ ਬਾਬਿਆ ਦਾ ਮੇਲਾ ਲੱਗਦਾ ਏ
ਹੁਣ ਪਿੰਡ ਵੀ ਇੰਝ ਜਾਪਦਾ ਏ
ਜਿਵੇ ਉਜੜਿਆ ਬਾਗ ਮਾਲੀ ਦਾ ਏ
ਹਰ ਘਰ ਇਕੋ ਸੁਪਨਾ ਏ
ਅਸੀ ਜਾ ਕਨੇਡਾ ਵੱਸਣਾ ਏ
..ਕੁਲਵਿੰਦਰ ਔਲਖ
