
Seh tuhathon vi na howe
Seh sathon vi na howe..!!
Chain udde ne dhur ton ikalleyan de sade
Reh tuhathon vi na howe
Reh sathon vi na howe..!!
Enjoy Every Movement of life!
ਓਹ ਏਣਾ ਚਲਾਕ ਸੀ ਓਹਣੇ ਹਰ ਗਲ਼ ਤੇ ਦਿਮਾਗ ਲਾਇਆ
ਗੱਲਾਂ ਗੱਲਾਂ ਵਿੱਚ ਹੀ ਓਹਣੇ ਕਈ ਵਾਰ ਮੈਨੂੰ ਅਜ਼ਮਾਇਆ
ਏਹ ਚਲਾਕੀਆਂ ਓਹਦੀਆਂ ਦਾ ਕੀ ਕੇਹਣਾ
ਕਰ ਵਿਸ਼ਵਾਸ ਓਹਦੇ ਤੇ ਮੈਂ ਹਰ ਵਾਰ ਧੋਖਾ ਖਾਇਆ
—ਗੁਰੂ ਗਾਬਾ 🌷
Kinni nazdeek e tu mere kinj dassa mein tenu
Tu taa saahan ch ghuleya hoyia mehsus howe menu..!!
ਕਿੰਨੀ ਨਜ਼ਦੀਕ ਏ ਤੂੰ ਮੇਰੇ ਕਿੰਝ ਦੱਸਾਂ ਮੈਂ ਤੈਨੂੰ
ਤੂੰ ਤਾਂ ਸਾਹਾਂ ‘ਚ ਘੁਲਿਆ ਹੋਇਆ ਮਹਿਸੂਸ ਹੋਵੇ ਮੈਨੂੰ..!!