
Chup rahan te bas fer kujh na bola..!!
Jinna akhiyan ch sajjna rehnda e tu
Dil kare mein kade oh akhiyan na khola..!!
ਮੇਰੀ ਤਕਦੀਰ ਵਿੱਚ ਇੱਕ ਵੀ ਦੁੱਖ ਨਾ ਹੁੰਦਾ , ਜੇ ਤਕਦੀਰ ਲਿਖਣ ਦਾ ਹੱਕ ਮੇਰੀ ਮਾਂ ਨੂੰ ਹੁੰਦਾ,,🤱
Meri taqdeer vich ek ve dukh na hunda, je takdir likhn da hak meri maa nu hunda,,🤱
ਮਿਟਿਆ ਸਲੇਟ ਇਸ਼ਕ ਦੀ ਤੇ ਨਾਂ
ਜਿਸ ਨਾਂ ਨੂੰ ਲੈਣ ਤੋਂ ਕਦੇ ਚਲਦੇ ਸੀ ਸ਼ਾਹ
ਹਰ ਇੱਕ ਖ਼ੁਆਬ ਓਹਦੇ ਅਗੈ ਫ਼ਿਕਾ ਸੀ
ਜਿਸ ਨਾਂ ਦਾ ਨਾਂ ਲੈਕੇ ਅਸੀਂ ਚਲੇ ਸੀ ਇਸ਼ਕ ਦੇ ਰਾਹ
ਆਸ਼ਕੀ ਕਿਤੀ ਓਹਦੇ ਲਈ ਜਿਦੇ ਨਾਲ ਪਿਆਰ ਸੀ
ਯਾਰ ਤਾਂ ਮਿਲਿਆਂ ਨੀ ਬੱਸ ਓਸਦੇ ਨਾਂ ਦਾ ਹੀ ਸਹਾਰ ਸੀ
ਜੋ ਸੋਚਿਆ ਹਰ ਇੱਕ ਖ਼ੁਆਬ ਟੁਟਿਆ ਮੇਰਾ
ਜੋ ਵੀ ਕਰਣੇ ਪੂਰੇ ਸਜਣਾ ਦੇ ਨਾਲ ਸੀ
ਏਹ ਮੁੱਕਣਾ ਨੀਂ ਓਹਨੂੰ ਪਾਉਂਣ ਦਾ ਚਾਹ
ਜਿਸ ਨਾਂ ਦਾ ਨਾਂ ਲੈਕੇ ਅਸੀਂ ਚਲੇ ਸੀ ਇਸ਼ਕ ਦੇ ਰਾਹ
—ਗੁਰੂ ਗਾਬਾ