Skip to content

oh menu chadd ke || shayari hi shayari

Title: oh menu chadd ke || shayari hi shayari

Best Punjabi - Hindi Love Poems, Sad Poems, Shayari and English Status


Tareyaan nu || Punjabi sad shayari

Bhej da haan me sunehe
roj tareyaan de hathi
pata hunda tainu
je kade tu v raati uth ke
tareyaan nu takeyaa hunda

ਭੇਜ਼ ਦਾ ਹਾਂ ਮੈਂ ਸੁਨੇਹੇ
ਰੋਜ਼ ਤਾਰਿਆ ਹੱਥੀ
ਪਤਾ ਹੁੰਦਾ ਤੈਨੂੰ ਵੀ
ਜੇ ਕਦੇ ਤੂੰ ਵੀ ਰਾਤੀਂ ਉਠ ਕੇ
ਤਾਰਿਆਂ ਨੂੰ ਤੱਕਿਆ ਹੁੰਦਾ

Title: Tareyaan nu || Punjabi sad shayari


Tere khyaal hi bahut ne || yaad shayari punjabi

ਤੇਰੇ ਖਿਆਲ ਹੀ ਬਹੁਤ ਨੇ
ਮੇਰੇ ਜਿਉਣ ਲਈ…
ਮੈਨੂੰ ਪਤੈਂ ਤੂੰ ਮੁੜ ਨਹੀਂ ਆਉਣਾ
ਤੇਰੀ ਯਾਦ ਹੀ ਬਹੁਤ ਐ
ਮੇਰਾ ਦਿਲ ਪਰਚਾਉਣ ਲਈ….
ਮੈਨੂੰ ਲੱਗਦੈ ਸਾਰੀ ਜ਼ਿੰਦਗੀ
ਗ਼ਮਾਂ ਚ ਹੀ ਨਿਕਲ ਜਾਣੀ
ਧੰਨਵਾਦ ਤੇਰਾ ਕੁਝ ਪਲ ਹਸਾਉਣ ਲਈ….
ਜਾ “ਹਰਸ” ਯਾਰਾਂ ਖੈਰ ਹੋਵੇ ਤੇਰੀ
ਫੁੱਲ ਖਿੜਦੇ ਰਹਿਣ ਤੇਰੇ ਹਾਸਿਆਂ ਦੇ
ਬਸ ਅਸੀਂ ਰਹਿ ਗਏ ਹਾਂ
ਹੰਝੂ ਵਹਾਉਣ ਲੲੀ…..

ਹਰਸ✍️

Title: Tere khyaal hi bahut ne || yaad shayari punjabi