Tere ch asa oh dekheya..!!
Jihnu rabb keh ke duniya e dassdi
Tere ch asa oh dekheya..!!
ਇੱਥੇ ਪਿਆਰ ਦੇ ਨਾ ਤੇ ਮਜਾਕ ਹੈ ਉੱਡਦਾ
ਸੱਚੇ ਪਿਆਰ ਪੱਲੇ ਅਕਸਰ ਪਵੇ ਰੋਣਾ
ਅਖੀਰ ਉਮਰਾਂ ਲਈ ਰੋਣਾ ਪੱਲੇ ਪੈ ਜਾਂਦਾ
ਬੱਚਿਆ ਵਾਂਗ ਪਾਲਿਆ ਪਿਆਰ ਜਦੋ ਪਵੇ ਖੋਹਣਾ
ਐਨਾ ਨੇੜੇ ਹੋ ਕੇ ਵੀ ਯਾਰਾਂ ਸਾਡੀ ਉਕਾਤ ਪਿੱਤਲ ਵਰਗੀ
ਕਦੇ ਤੇਰੀਆਂ ਨਜਰਾਂ ਨਹੀ ਬਣ ਸਕਦੇ ਸੋਨਾ
ਮੇਰੀ ਯਾਦ ਤਾਂ ਕਦੇ ਆਊ ਜਰੂਰ ਤੈਨੂੰ
ਪਰ ਉਸ ਦਿਨ ਮੈਂ ਤੇਰੇ ਕੋਲ ਨਹੀ ਹੋਣਾ
ਪ੍ਰੀਤ ਪਿਆਰ ਮੇਰੇ ਦਾ ਅਹਿਸਾਸ ਤਾਂ ਜਰੂਰ ਹੋਊ
ਭਾਈ ਰੂਪੇ ਵਾਲੇ ਨੇ ਜਦ ਮੌਤ ਦੀ ਗੂੜੀ ਨੀਂਦ ਸੌਣਾਂ
Asi teri fikar karde rehnde aa har waqt
te tainu koi farak nahi painda
ਅਸੀਂ ਤੇਰੀ ਫ਼ਿਕਰ ਕਰਦੇ ਰਹਿੰਦੇ ਆ ਹਰ ਵਕਤ..
ਤੇ ਤੈਨੂੰ ਕੋਈ ਫ਼ਰਕ ਨਹੀਂ ਪੈਂਦਾ…