A caring man is better than a handsome man. ❤️
Enjoy Every Movement of life!
A caring man is better than a handsome man. ❤️
Dhup v hun thandi chhaa wargi lagdi aa
dard hanju hun mere lai hai chnagi gal
seene vich jakham akhaa vich lahu
eh taa ishq di sazaa lagdi aa
ਧੁੱਪ ਵੀ ਹੁਣ ਠੰਡੀ ਛਾਂ ਵਰਗੀ ਲੱਗਦੀ ਐਂ
ਦਰਦ ਹੰਜੂ ਹੁਣ ਮੇਰੇ ਲਈ ਹੈ ਚੰਗੀ ਗੱਲ
ਸੀਨੇ ਵਿੱਚ ਜਖ਼ਮ ਅਖਾਂ ਵਿੱਚ ਲ਼ਹੂ
ਏਹ ਤਾਂ ਇਸ਼ਕ ਦੀ ਸਜ਼ਾ ਲੱਗਦੀ ਐਂ
—ਗੁਰੂ ਗਾਬਾ 🌷
Kujh lafaz hor kehne nu baki c
kujh dil de haal sunaane baki c
par oh bin sune
alwida keh mudh gaye
ਕੁਝ ਲਫਜ਼ ਹੋਰ ਕਹਿਣੇ ਨੂੰ ਬਾਕੀ ਸੀ
ਕੁਝ ਦਿਲ ਦੇ ਹਾਲ ਸੁਣਾਣੇ ਬਾਕੀ ਸੀ
ਪਰ ਉਹ ਬਿਨ ਸੁਣੇ
ਅਲਵਿਦਾ ਕਹਿ ਮੁੜ ਗਏ