
Kahda chann jehe mukh naal pyar payi bethe haan..!!
Enjoy Every Movement of life!

naa laike v ki karna ohda
je yaad ch audi rauna hi hai
ki kariye maadha v kehke us nu
je intezaar ch aude sauna hi hai
ਨਾਂ ਲੈਕੇ ਵੀ ਕੀ ਕਰਨਾ ਓਹਦਾ
ਜੇ ਯਾਦ ਚ ਔਂਦੀ ਰੋਣਾ ਹੀ ਹੈ
ਕੀ ਕਰੀਏ ਮਾਡ਼ਾ ਵਿ ਕਹਿਕੇ ਉਸ ਨੂੰ
ਜੇ ਇੰਤਜ਼ਾਰ ਚ ਔਂਦੇ ਸੋਣਾ ਹੀ ਹੈ
—ਗੁਰੂ ਗਾਬਾ 🌷
Kayal haan tere husan de
Unjh surtan van- suwanniyan ne..!!
Sanu jakdeya ehne ishq ch e
Sade pairi janzeeran banniyan ne..!!
ਕਾਇਲ ਹਾਂ ਤੇਰੇ ਹੁਸਨ ਦੇ
ਉਂਝ ਸੂਰਤਾਂ ਵੰਨ-ਸੁਵੰਨੀਆਂ ਨੇ..!!
ਸਾਨੂੰ ਜਕੜਿਆ ਇਹਨੇ ਇਸ਼ਕ ‘ਚ ਏ
ਸਾਡੇ ਪੈਰੀਂ ਜੰਜ਼ੀਰਾਂ ਬੰਨ੍ਹੀਆਂ ਨੇ..!!