Tu hasa e te hassde chehre haan asi..!!
Tu judeya e naal na soch doori da
Tere haan sajjna ve tere haan asi..!!
ਇੱਥੇ ਪਿਆਰ ਦੇ ਨਾ ਤੇ ਮਜਾਕ ਹੈ ਉੱਡਦਾ
ਸੱਚੇ ਪਿਆਰ ਪੱਲੇ ਅਕਸਰ ਪਵੇ ਰੋਣਾ
ਅਖੀਰ ਉਮਰਾਂ ਲਈ ਰੋਣਾ ਪੱਲੇ ਪੈ ਜਾਂਦਾ
ਬੱਚਿਆ ਵਾਂਗ ਪਾਲਿਆ ਪਿਆਰ ਜਦੋ ਪਵੇ ਖੋਹਣਾ
ਐਨਾ ਨੇੜੇ ਹੋ ਕੇ ਵੀ ਯਾਰਾਂ ਸਾਡੀ ਉਕਾਤ ਪਿੱਤਲ ਵਰਗੀ
ਕਦੇ ਤੇਰੀਆਂ ਨਜਰਾਂ ਨਹੀ ਬਣ ਸਕਦੇ ਸੋਨਾ
ਮੇਰੀ ਯਾਦ ਤਾਂ ਕਦੇ ਆਊ ਜਰੂਰ ਤੈਨੂੰ
ਪਰ ਉਸ ਦਿਨ ਮੈਂ ਤੇਰੇ ਕੋਲ ਨਹੀ ਹੋਣਾ
ਪ੍ਰੀਤ ਪਿਆਰ ਮੇਰੇ ਦਾ ਅਹਿਸਾਸ ਤਾਂ ਜਰੂਰ ਹੋਊ
ਭਾਈ ਰੂਪੇ ਵਾਲੇ ਨੇ ਜਦ ਮੌਤ ਦੀ ਗੂੜੀ ਨੀਂਦ ਸੌਣਾਂ
Bas thoda jeha jar lawi menu
Ke mein tere kaabil nahi💔..!!
Hun nafrat kar lawi menu
Ke mein tere kaabil nahi💔..!!
ਬਸ ਥੋੜਾ ਜਿਹਾ ਜਰ ਲਵੀਂ ਮੈਨੂੰ
ਕਿ ਮੈਂ ਤੇਰੇ ਕਾਬਿਲ ਨਹੀਂ💔..!!
ਹੁਣ ਨਫ਼ਰਤ ਕਰ ਲਵੀਂ ਮੈਨੂੰ
ਕਿ ਮੈਂ ਤੇਰੇ ਕਾਬਿਲ ਨਹੀਂ💔..!!