Teri marzi
todhi chahe rakh lawi
ishkataa sajjna hathkadiya ne kach diyaa
ਤੇਰੀ ਮਰਜੀ,
ਤੋੜੀ ਚਾਹੇ ਰਖ ਲਵੀਂ,
ਇਸ਼ਕਤਾਂ ਸੱਜਣਾ ਹੱਥਕੜੀਆ ਨੇ ਕੱਚ ਦੀਆਂ❤️❤️
Enjoy Every Movement of life!
Teri marzi
todhi chahe rakh lawi
ishkataa sajjna hathkadiya ne kach diyaa
ਤੇਰੀ ਮਰਜੀ,
ਤੋੜੀ ਚਾਹੇ ਰਖ ਲਵੀਂ,
ਇਸ਼ਕਤਾਂ ਸੱਜਣਾ ਹੱਥਕੜੀਆ ਨੇ ਕੱਚ ਦੀਆਂ❤️❤️
Naam vi na layi ethe pyar da ta changa e
Eh jisma di deewani duniya e
Roohan vali mohobbat kithe kar layugi..!!
ਨਾਮ ਵੀ ਨਾ ਲਈ ਇੱਥੇ ਪਿਆਰ ਦਾ ਤਾਂ ਚੰਗਾ ਏ
ਇਹ ਜਿਸਮਾਂ ਦੀ ਦੀਵਾਨੀ ਦੁਨੀਆਂ ਏ
ਰੂਹਾਂ ਵਾਲੀ ਮੋਹੁੱਬਤ ਕਿੱਥੇ ਕਰ ਲਊਗੀ..!!
