Skip to content

Saanu ki pata tere dil || dhokhaa shayari

ਕਿਦਾਂ ਉਤਾਰਾਂ ਗਾਂ ਕਰਜ਼ ਤੇਰੇ ਦੋਖੇ ਦਾ
ਤੂੰ ਤਾਂ ਬਹੁਤ ਜਖ਼ਮ ਦਿਲ ਤੇ ਮੇਰੇ ਲਾਏ
ਮੈਂ ਤੈਨੂੰ ਭੁਲਾਉਣ ਦੀ ਕੋਸ਼ਿਸ਼ ਕਰਦਾ ਹਾਂ ਪਰ
ਖਿਆਲਾਂ ਵਿਚ ਵੀ ਚੇਹਰਾ ਤੇਰਾਂ ਹੀ ਨਜ਼ਰ ਆਏ

ਅਸੀਂ ਦੋਵੇਂ ਦੁਖ ਸੁਖ ਦੇ ਸਾਥੀ ‌ਹੋਣੇ ਸੀ
ਪਰ ਤੇਰਿਆਂ ਰਾਹਾਂ ਕੁਝ ਹੋਰ ਹੀ ਸੀ
ਤੂੰ ਗੱਲ ਗੱਲ ਤੇ ਦੂਰ ਹੋਣ ਦੇ ਬਹਾਨੇ ਲੱਭ ਦਾ ਰਿਹਾ
ਔਰ ਅਸੀਂ ਤੈਨੂੰ ਪਿਆਰ ਕਰਦੇ ਰਹੇ
ਸਾਨੂੰ ਕੀ ਪਤਾ ਤੇਰੇ ਦਿਲ ਵਿਚ ਚੋਰ ਸੀ

—ਗੁਰੂ ਗਾਬਾ

Title: Saanu ki pata tere dil || dhokhaa shayari

Best Punjabi - Hindi Love Poems, Sad Poems, Shayari and English Status


Ja ta bepanah mohobbat luta || true love shayari || true lines

Ja taan bapanah mohobbat luta sade te
Ja behadd nafrat kar te chadd ke chla ja..!!

ਜਾਂ ਤਾਂ ਬੇਪਨਾਹ ਮੋਹੁੱਬਤ ਲੁਟਾ ਸਾਡੇ ‘ਤੇ
ਜਾਂ ਬੇਹੱਦ ਨਫ਼ਰਤ ਕਰ ਤੇ ਛੱਡ ਕੇ ਚਲਾ ਜਾ..!!

Title: Ja ta bepanah mohobbat luta || true love shayari || true lines


Punjabi status || Punjabi motivational thoughts

Kuj karn da jazba howe taa
Mushkil to mushkil halat vi sukhale ho jande Hun…

ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ
ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵੀ ਸੁਖਾਲੇ ਹੋ ਜਾਂਦੇ ਹਨ..

Title: Punjabi status || Punjabi motivational thoughts