Rahat de pal sakoon de baat,
Maa tere anchal toh bina nhi mili sanu koi zindgi de sogaat,
Enjoy Every Movement of life!
Rahat de pal sakoon de baat,
Maa tere anchal toh bina nhi mili sanu koi zindgi de sogaat,
Nahi pata kinjh ijhhaar me
bulla te gal aundi aundi reh je
das kive byaan karaa me param
eh kamla dil kise da gulaa na hoyea
tera ho baitha
das kive ehnu azaad karaa
ਨਹੀਂ ਪਤਾ ਕਿੰਝ ਇਜ਼ਹਾਰ ਮੈਂ
ਬੁੱਲਾਂ ਤੇ ਗੱਲ ਆਉਂਦੀ ਆਉਂਦੀ ਰਹਿ ਜੇ
ਦੱਸ ਕਿਵੇਂ ਬਿਆਨ ਕਰਾਂ ਮੈਂ param
ਇਹ ਕਮਲ਼ਾ ਦਿਲ ਕਿਸੇ ਦਾ ਗੁਲਾਮ ਨਾਂ ਹੋਇਆਂ
ਤੇਰਾ ਹੋ ਬੈਠਾ
ਦੱਸ ਕਿਵੇਂ ਇਹਨੂੰ ਆਜਾਦ ਕਰਾਂ
