
Sajjna na akh bhari..!!
Jane-anjane ch tera dil dukhaya
Sanu maaf Kari..!!

Koi dushman nhi yaar varga
Koi marz nhi pyar varga
Har kise de agge dil nu na froli tu
Kise de bgair tera dil nhi lagda e
Eh kade kise nu na boli tu 😊
ਕੋਈ ਦੁਸ਼ਮਨ ਨਹੀਂ ਯਾਰ ਵਰਗਾ
ਕੋਈ ਮਰਜ਼ ਨਹੀਂ ਪਿਆਰ ਵਰਗਾ
ਹਰ ਕਿਸੇ ਦੇ ਅੱਗੇ ਦਿਲ ਨੂੰ ਨਾ ਫਰੋਲੀ ਤੂੰ
ਕਿਸੇ ਦੇ ਬਗੈਰ ਤੇਰਾ ਦਿਲ ਨਹੀਂ ਲਗਦਾ ਏ
ਇਹ ਕਦੇ ਕਿਸੇ ਨੂੰ ਨਾ ਬੋਲੀ ਤੂੰ😊
Tu sach keha c har ik bol
Mera jhuth c har ik bol
Tu vaade sache kite
Mein tere lyi kuj kar na sakeya
Tu bewafai kiti nhi
Te mein bewafa ho Na sakeya❣️
ਤੂੰ ਸੱਚ ਕਿਹਾ ਸੀ ਹਰ ਇੱਕ ਬੋਲ
ਮੇਰਾ ਝੂਠ ਸੀ ਹਰ ਇੱਕ ਬੋਲ
ਤੂੰ ਵਾਦੇ ਸੱਚੇ ਕੀਤੇ
ਮੈਂ ਤੇਰੇ ਲਈ ਕੁਝ ਕਰ ਨਾ ਸਕਿਆ
ਤੂੰ ਬੇਵਫਾਈ ਕੀਤੀ ਨਹੀਂ
ਤੇ ਮੈਂ ਬੇਵਫਾ ਹੋ ਨਾ ਸਕਿਆ❣️