Skip to content

Waheguru thoughts || punjabi status

ਤਕਦੀਰ ਉਤੇ ਰੱਬਾ ਸਾਡਾ ਜੋਰ ਕੋਈ ਨਾ 
ਤੇਰੇ ਤੋਂ ਵਗੈਰ ਸਾਡਾ ਹੋਰ ਕੋਈ ਨਾ  
ਜਿਥੇ ਜਿਥੇ ਸੀਸ ਮੈਂ ਝੁਕਾਵਾਂ ਮਾਲਕਾ  
 ਉਥੇ ਤੇਰਾ ਹੀ ਦੀਦਾਰ ਬਸ ਪਾਵਾਂ ਮਾਲਕਾ ☝

Title: Waheguru thoughts || punjabi status

Best Punjabi - Hindi Love Poems, Sad Poems, Shayari and English Status


Apne bare mada na socho || punjabi thoughts

Apne bare kade vi mada na socho,
Kyunki upar wale ne eh sochan lyi
Rishtedaar te guandi rakhe hoye ne… 😄💯

ਆਪਣੇ ਬਾਰੇ ਕਦੇ ਵੀ ਮਾੜਾ ਨਾ ਸੋਚੋ,
ਕਿਉਂਕਿ ਉਪਰ ਵਾਲੇ ਨੇ ਇਹ ਸੋਚਣ ਲਈ,
ਰਿਸ਼ਤੇਦਾਰ ਤੇ ਗੁਆਂਢੀ ਰੱਖੇ ਹੋਏ ਨੇ…😄💯

Title: Apne bare mada na socho || punjabi thoughts


kithe pata lagda || Taqdeer 2 lines punjabi shayari

kidar nu chale jawe, nahi pata lagda samundar de neer da
kehdhe modh te aa ke, badal jawe, kithe pata lagda e taqdeer da

ਕਿਧਰ ਨੂੰ ਚਲੇ ਜਾਵੇ,ਨਹੀ ਪਤਾ ਲੱਗਦਾ ਸਮੁੰਦਰ ਦੇ ਨੀਰ ਦਾ..
ਕਿਹੜੇ ਮੋੜ ਤੇ ਆ ਕੇ ਬਦਲ ਜਾਵੇ,ਕਿੱਥੇ ਪਤਾ ਲੱਗਦਾ ਏ ਤਕਦੀਰ ਦਾ..

Title: kithe pata lagda || Taqdeer 2 lines punjabi shayari