You are a delicate carving of my food.
Enjoy Every Movement of life!
You are a delicate carving of my food.
shuruaat si yaar sacha lageyaa
galla ton ohdi pyaar sachha lageyaa
hathaa ton usde jehar mitha asi peende rahe
kar v ki sakde si bina ohde sab bekaar jeha lageyaa
ਸ਼ੁਰੂਆਤ ਸੀ ਯਾਰ ਸੱਚਾ ਲਗਿਆਂ
ਗਲਾਂ ਤੋਂ ਓਹਦੀ ਪਿਆਰ ਸੱਚਾ ਲਗਿਆਂ
ਹਥਾਂ ਤੋਂ ਓਸਦੇ ਜ਼ੈਹਰ ਮਿਠਾ ਅਸੀਂ ਪਿੰਦੇ ਰਹੇ
ਕਰ ਵੀ ਕੀ ਸਕਦੇ ਸੀ ਬਿਨਾਂ ਓਹਦੇ ਸਬ ਬੇਕਾਰ ਜਿਹਾਂ ਲਗਿਆਂ
—ਗੁਰੂ ਗਾਬਾ
“Before you speak, listen. Before you write, think. Before you spend, earn. Before you invest, investigate. Before you criticize, wait. Before you pray, forgive. Before you quit, try. Before you retire, save. Before you die, give.”