Skip to content

Screenshot_2022_0610_080853-8bc46203

Title: Screenshot_2022_0610_080853-8bc46203

Best Punjabi - Hindi Love Poems, Sad Poems, Shayari and English Status


Loki dardan ton door bhajde || sad but true || dard shayari

Loki dardan ton door bhajde ne
Ni main dardan di faryaad karan
Jihne dukh jhalan di jaach ditti
Ohnu har pal dil vich yaad karan..
Jad pya c vaah ehna naal
Tan sada chaleya koi zor nhi
Phir khud nu c samjhaya main
Sanghu tu aina vi kamzor nhi…

ਲੋਕੀ ਦਰਦਾਂ ਤੋਂ ਦੂਰ ਭੱਜਦੇ ਨੇ
ਨੀ ਮੈਂ ਦਰਦਾਂ ਦੀ ਫਰਿਆਦ ਕਰਾਂ
ਜਿਹਨੇ ਦੁੱਖ ਝੱਲਣ ਦੀ ਜਾਚ ਦਿੱਤੀ
ਉਹਨੂੰ ਹਰ ਪਲ ਦਿਲ ਵਿੱਚ ਯਾਦ ਕਰਾਂ
ਜਦ ਪਿਆ ਸੀ ਵਾਹ ਇਹਨਾਂ ਨਾਲ
ਤਾਂ ਸਾਡਾ ਚੱਲਿਆ ਕੋਈ ਜ਼ੋਰ ਨਹੀਂ
ਫਿਰ ਖੁਦ ਨੂੰ ਸੀ ਸਮਝਾਇਆ ਮੈਂ
ਸੰਘੂ ਤੂੰ ਇੰਨਾ ਵੀ ਕਮਜ਼ੋਰ ਨਹੀਂ…

Title: Loki dardan ton door bhajde || sad but true || dard shayari


Sar jhukane ki aadat

सर झुकाने की आदत नहीं आंसू बहाने की आदत नहीं,

हम बिछड़ गए तो रोओगे,

क्योंकि हमारी लौट के आने की आदत नहीं.🙏👍

Title: Sar jhukane ki aadat