MANZIL HAI DUR BAHUT
KOSHISH MAGAR KAR TO SAHI
MANA MUSHKIL HAI SAFAR
EK KADAM CHAL KE DEKH TO SAHI
– AMRUTA
MANZIL HAI DUR BAHUT
KOSHISH MAGAR KAR TO SAHI
MANA MUSHKIL HAI SAFAR
EK KADAM CHAL KE DEKH TO SAHI
– AMRUTA
ਪੰਨਿਆਂ ਵਿੱਚ ਲੁਕੇ ਰਾਜ਼ਾਂ ਨੂੰ ਤੂੰ ਰਾਜ਼ ਹੀ ਰਹਿਣ ਦੇ,
ਮੇਰੇ ਦੁੱਖਾਂ ਨੂੰ ਜ਼ਬਰ ਦੀ ਖੁਸ਼ੀ ਲਈ ਮਜ਼ਬੂਰ ਨਾ ਕਰ
ਬਥੇਰੇ ਚਲਾਕ ਨੇ ਲੋਕ ਗੱਲਾਂ ਬਾਹਰ ਕੱਢਵਾ ਲੈਂਦੇ,
ਓਏ ਮਿੱਤਰਾ ਤੂੰ ਸਵਾਦਾਂ ਨੂੰ ਦੂਰੋਂ ਨਾ ਨਾਪਿਆ ਕਰ।
ਅਣਜਾਣ ਬਣਨ ਦੀ ਕੋਸ਼ਿਸ਼ ਕਰੀਏ ਉਹਨਾਂ ਅੱਗੇ,
ਜਿਨ੍ਹਾਂ ਬਣਾਉਣਾ ਹੁੰਦਾ ਦੁਨੀਆਂ ਵਿੱਚ ਮਜ਼ਾਕ ਤੇਰਾ।
ਸੋਚੀਏ ਨਾ ਮਾੜਾ ਕਹਿੰਦੇ ਬਰਕਤਾਂ ਉੱਥੇ ਰੰਗ ਲਾਉਂਦੀਆਂ,
ਜਿਦਾਂ ਦਾ ਹੈਂ ਕਲਯੁੱਗ ਹੁਣ ਹਰ ਮੋੜ ਉੱਤੇ ਵਾਪਰਦੀ ਦੁਰਘਟਨਾ।
✍️ ਸੁਦੀਪ ਖੱਤਰੀ
Me keha tu khaas jeha e
te me ta ik aam jehi aa
tainu taa sare jande ne
me taa gumnaam jehi aa
ਮੈ ਕਿਹਾ ਤੂੰ ਤਾ ਖਾਸ ਜਿਹਾ ਏ
ਤੇ ਮੈਂ ਤਾ ਇੱਕ ਆਮ ਜਿਹੀ ਆਮ
ਤੈਨੂੰ ਤਾ ਸਾਰੇ ਜਾਣਦੇ ਨੇ
ਮੈ ਤਾਂ ਗੁਮਨਾਮ ਜਿਹੀ ਆ