Skip to content

Behta khoon dekhkar || only shayari

चैन नही मिलता किसी को मेरा सुकून देखकर,
लड़ती है मुझसे नफरत मेरा जुनून देखकर,
बाहर आ जाती है मयान से खुद तलवारें भी,
मेरी बेगुनाह ख्वाहिशों का बहता खून देखकर...

Title: Behta khoon dekhkar || only shayari

Best Punjabi - Hindi Love Poems, Sad Poems, Shayari and English Status


TERI LODH NAA || 2 lines status

Asin la leya e tareyaan naal g
hun saanu teri lodh na

ਅਸੀਂ ਲਾ ਲਿਆ ਏ ਤਾਰਿਆਂ ਨਾਲ ਜੀ
ਹੁਣ ਸਾਨੂੰ ਤੇਰੀ ਲੋੜ ਨਾ

Title: TERI LODH NAA || 2 lines status


Loki dardan ton door bhajde || sad but true || dard shayari

Loki dardan ton door bhajde ne
Ni main dardan di faryaad karan
Jihne dukh jhalan di jaach ditti
Ohnu har pal dil vich yaad karan..
Jad pya c vaah ehna naal
Tan sada chaleya koi zor nhi
Phir khud nu c samjhaya main
Sanghu tu aina vi kamzor nhi…

ਲੋਕੀ ਦਰਦਾਂ ਤੋਂ ਦੂਰ ਭੱਜਦੇ ਨੇ
ਨੀ ਮੈਂ ਦਰਦਾਂ ਦੀ ਫਰਿਆਦ ਕਰਾਂ
ਜਿਹਨੇ ਦੁੱਖ ਝੱਲਣ ਦੀ ਜਾਚ ਦਿੱਤੀ
ਉਹਨੂੰ ਹਰ ਪਲ ਦਿਲ ਵਿੱਚ ਯਾਦ ਕਰਾਂ
ਜਦ ਪਿਆ ਸੀ ਵਾਹ ਇਹਨਾਂ ਨਾਲ
ਤਾਂ ਸਾਡਾ ਚੱਲਿਆ ਕੋਈ ਜ਼ੋਰ ਨਹੀਂ
ਫਿਰ ਖੁਦ ਨੂੰ ਸੀ ਸਮਝਾਇਆ ਮੈਂ
ਸੰਘੂ ਤੂੰ ਇੰਨਾ ਵੀ ਕਮਜ਼ੋਰ ਨਹੀਂ…

Title: Loki dardan ton door bhajde || sad but true || dard shayari