
Izhaar karda vi nahi..!!
Nasha rakhda e mera
Hora te marda vi nahi..!!
Aap karda e gussa
Mera jarda vi nahi..!!
Ohne russna vi e
Ohda sarda vi nahi..!!
Oh chale gaye beparwah ho ke
Asi ikalle kehre injh reh gaye..!!
Oh aap ta sade hoye Na
Te sathon sanu vi kho k le gaye..!!
ਉਹ ਚਲੇ ਗਏ ਬੇਪਰਵਾਹ ਹੋ ਕੇ
ਅਸੀਂ ਇਕੱਲੇ ਕਹਿਰੇ ਇੰਝ ਰਹਿ ਗਏ..!!
ਉਹ ਆਪ ਤੇ ਸਾਡੇ ਹੋਏ ਨਾ
ਤੇ ਸਾਥੋਂ ਸਾਨੂੰ ਵੀ ਖੋਹ ਕੇ ਲੈ ਗਏ..!!
Jad dil kare much morhde ne mere to
Dil vich rakhiyan sab fikran nu kadd ke..!!
Chale jande ne oh aksar laparwah ho ke
Menu raat de hanereyan ch ikalleya Chadd ke..!!
ਜਦ ਦਿਲ ਕਰੇ ਮੁੱਖ ਮੋੜਦੇ ਨੇ ਮੇਰੇ ਤੋਂ
ਦਿਲ ਵਿੱਚ ਰੱਖੀਆਂ ਸਭ ਫ਼ਿਕਰਾਂ ਨੂੰ ਕੱਢ ਕੇ..!!
ਚਲੇ ਜਾਂਦੇ ਨੇ ਉਹ ਅਕਸਰ ਲਾਪਰਵਾਹ ਹੋ ਕੇ
ਮੈਨੂੰ ਰਾਤ ਦੇ ਹਨੇਰਿਆਂ ‘ਚ ਇਕੱਲਿਆਂ ਛੱਡ ਕੇ..!!