narazgi tumari | sad shayari
Tum naraz ho mujse..isliye..
Mein naraz Hun khud se

Enjoy Every Movement of life!
narazgi tumari | sad shayari
Tum naraz ho mujse..isliye..
Mein naraz Hun khud se

Mere chehre nu padhna har kise de vas di gal nahi hai,
es kitab vich lafazaan di tha jajhbaat likhe hoye ne
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ,
ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
tera.sukh_
ਦਿਲ ਲੱਗ ਜਾਵੇ
ਤਾਂ ਰੱਬ ਵੀ ਦੂਰ ਨਹੀ
ਰੱਬ ਨੂੰ ਇੰਝ ਮਨਾਉਣਾ ਉਝ ਪਾਉਣਾ
ਇਸ ਸਾਰਾ ਕੁਝ ਬੇ ਮਤਲਬ ਕਰਦੇ ਨੇ ।
ਦੁਨੀਆ ਉੱਪਰ ਸਿਰਫ ਵਿਸ਼ਵਾਸ
ਤੇ ਮੁਹੱਬਤ ਟਿਕੀ ਏ ।
ਬਿਨ ਦੋਹਾਂ ਤੋ ਦੁਨੀਆ
ਕੌੜੀ ਮੁੱਲ ਨਾ ਵਿਕੀ ਏ ।
ਵਿਸ਼ਵਾਸ ਕਰਨਾ ਜਾਂ ਮੁਹੱਬਤ
ਪਾਉਣੀ ਏ ਤਾਂ ਰੱਬ ਨਾਲ ਪਾ ਲਈ
ਹਰਸ ਜਿੰਨੀ ਮਰਜ਼ੀ ਇਤਿਹਾਸ ਪੜ ਲੈ
ਜਿਸ ਦੀ ਮਰਜੀ ਪੜ ਲੈ
ਬਿਨਾ ਉਸ ਦੇ ਇੱਥੇ ਕੋਈ ਵੀ
ਦੂਜੀ ਸ਼ੈਅ ਨਾ ਟਿਕੀ ਏ ।
..ਹਰਸ