Best Punjabi - Hindi Love Poems, Sad Poems, Shayari and English Status
Sambhalta nahi hai dil || dedaar shayari
संभालता नहीं है दिल के,
तुम इंतज़ार बहुत बहुत करवाते हो,
बस चंद धड़कने संभाल रखी है,
बस तेरे इक दीदार की खातिर...
Title: Sambhalta nahi hai dil || dedaar shayari
Ki khateyaa me || sad shayari
Ki khateyaa ve asi pyaar karke
akhaan tere naal yaara ve me chaar karke
tainu diti e jubaan aakhri saah tak karunga pyaar
preet bhawe bhulegi tu ko ikraar karke
ਕੀ ਖੱਟਿਆ ਵੇ ਅਸੀ ਪਿਆਰ ਕਰਕੇ
ਅੱਖਾਂ ਤੇਰੇ ਨਾਲ ਯਾਰਾਂ ਵੇ ਮੈਂ ਚਾਰ ਕਰਕੇ
ਤੈਨੂੰ ਦਿੱਤੀ ਏ ਜੁਬਾਨ ਆਖਰੀ ਸਾਹ ਤੱਕ ਕਰੂਗਾ ਪਿਆਰ
ਪ੍ਰੀਤ ਭਾਵੇਂ ਭੁੱਲਗੀ ਤੂੰ ਕੌਲ ਇਕਰਾਰ ਕਰਕੇ
ਭਾਈ ਰੂਪਾ

