
Enjoy Every Movement of life!

Bina Yaar de pyaar
vichhode ch kehraa teohaar
ਬਿਨਾਂ ਯਾਰ ਦੇ ਪਿਆਰ,
ਵਿਛੋੜੇ ਚ ਕਿਹੜੇ ਤਿਉਹਾਰ..!!
ਮੈਂ ਬਹੁਤ ਸਾਰੇ ਇਨਸਾਨ ਦੇਖੇ ਨੇਂ
ਜਿਹਨਾਂ ਦੇ ਜਿਸਮ ਤੇ ਲਿਬਾਸ ਨਹੀਂ ਹੁੰਦਾ
ਮੈਂ ਬਹੁਤ ਸਾਰੇ ਲਿਬਾਸ ਦੇਖੇ ਨੇਂ
ਜਿਹਨਾਂ ਦੇ ਅੰਦਰ ਇਨਸਾਨ ਨਹੀਂ ਹੁੰਦਾ
ਕੋਈ ਹਾਲਾਤ ਨਹੀਂ ਸਮਝਦਾ
ਕੋਈ ਜਜਬਾਤ ਨਹੀਂ ਸਮਝਦਾ
ਇਹ ਤਾਂ ਆਪਣੀ ਆਪਣੀ ਸਮਝ ਹੈ
ਕੋਈ ਕੋਰਾ ਕਾਗਜ਼ ਵੀ ਪੜ ਲੈਂਦਾ ਹੈ
ਕੋਈ ਪੂਰੀ ਕਿਤਾਬ ਵੀ ਨਹੀਂ ਸਮਝਦਾ।।