Enjoy Every Movement of life!
apni khusi doojeyaa cho na labheyaa karo
kaun kado chhad ke chalaa jaawe, koi pata nahi
ਆਪਣੀ ਖੁਸ਼ੀ ਦੂਜਿਆ ਚੋ ਨਾ ਲੱਭਿਆ ਕਰੋ,
ਕੋਣ ਕਦੋ ਛੱਡ ਕੇ ਚੱਲਾ ਜਾਵੇ,ਕੋਈ ਪਤਾ ਨਹੀ..
Zaroori nahi ke jajhbaat kalam naal hi likhe jaan
khali panne v bahut byaan kar jande ne
ਜ਼ਰੂਰੀ ਨਹੀਂ ਕਿ ਜਜਬਾਤ ਕਲਮ ਨਾਲ ਹੀ ਲਿਖੇ ਜਾਣ,
ਖਾਲੀ ਪੰਨੇ ਵੀ ਬਹੁਤ ਕੁਝ ਬਿਆਨ ਕਰ ਜਾਂਦੇ ਨੇਂ
