Skip to content

MANZIL IK V NAHI || Sad status

Kinniyaan hi uljhanna ne
mere hathan diyaan lakeeran vich
safar inna te manzil ik v nahi
mere hathan diyaan lakiran vich

ਕਿੰਨੀਆਂ ਹੀ ਉਲਝਣਾਂ ਨੇ
ਮੇਰੇ ਹੱਥਾਂ ਦੀਆਂ ਲਕੀਰਾਂ ਵਿੱਚ
ਸਫਰ ਇੰਨਾ ਤੇ ਮੰਜ਼ਿਲ ਇਕ ਵੀ ਨਹੀਂ
ਮੇਰੇ ਹੱਥਾਂ ਦੀਆਂ ਲਕੀਰਾਂ ਵਿੱਚ

Title: MANZIL IK V NAHI || Sad status

Best Punjabi - Hindi Love Poems, Sad Poems, Shayari and English Status


Pyar aur gussa || two line Hindi shayari


“जो आपसे प्यार करते है,
वही आपसे सबसे ज्यादा गुस्सा होते है।”💯

Title: Pyar aur gussa || two line Hindi shayari


Manzoor e || Punjabi shayari || Punjabi status || bewafa shayari

Teri judaai vi manzoor e
Ruswaai vi manzoor e
Nahi rakhde wafa di umeed tethon
Bewafai vi manzoor e..!!
ਤੇਰੀ ਜੁਦਾਈ ਵੀ ਮਨਜ਼ੂਰ ਏ ਸਾਨੂੰ
ਰੁਸਵਾਈ ਵੀ ਮਨਜ਼ੂਰ ਏ
ਨਹੀਂ ਰੱਖਦੇ ਵਫ਼ਾ ਦੀ ਉਮੀਦ ਤੈਥੋਂ
ਬੇਵਫਾਈ ਵੀ ਮਨਜ਼ੂਰ ਏ..!!

Title: Manzoor e || Punjabi shayari || Punjabi status || bewafa shayari