Koshish To Hoti Hai Ki Teri Har Khwahish Poori Karun
Par Darr Lagta Hai Ki Tu Khwahish Mein Mujhse Judai Na Maang Le!
Koshish To Hoti Hai Ki Teri Har Khwahish Poori Karun
Par Darr Lagta Hai Ki Tu Khwahish Mein Mujhse Judai Na Maang Le!
Alfaz sade chubde ne taa dsda jayi sajjna
Asi chup rehna Sikh lawange teri khushi khatir..!!
ਅਲਫਾਜ਼ ਸਾਡੇ ਚੁੱਭਦੇ ਨੇ ਤਾਂ ਦੱਸਦਾ ਜਾਈਂ ਸੱਜਣਾ
ਅਸੀਂ ਚੁੱਪ ਰਹਿਣਾ ਸਿੱਖ ਲਵਾਂਗੇ ਤੇਰੀ ਖੁਸ਼ੀ ਖਾਤਿਰ..!!
ਲਾ ਕੇ ਰੋਗ ਸਾਨੂੰ ਇਸ਼ਕ ਦੇ ਅਵੱਲੇ ਤੂੰ
ਇੱਕ ਤੱਕਣੀ ਨਾਲ ਕਰ ਗਿਆ ਬੁਰਾ ਹਾਲ ਸੱਜਣਾ..!!
ਤੈਨੂੰ ਰੱਖ ਕੇ ਯਾਦਾਂ ਵਾਲੇ ਮਹਿਲਾਂ ਦੇ ਵਿੱਚ
ਰੋਗ ਲਿਆ ਮੈਂ ਅਨੋਖਾ ਜਿਹਾ ਪਾਲ ਸੱਜਣਾ..!!
ਦਿਲ ਪਾਗ਼ਲ ਜਿਹਾ ਹੋਇਆ ਪਿਆਰ ਛੇੜੇ ਇਸਨੂੰ ਤੇਰਾ
ਕੈਸਾ ਪਾ ਗਿਆ ਤੂੰ ਇਸ਼ਕੇ ਦਾ ਜਾਲ਼ ਸੱਜਣਾ..!!
ਅੱਖਾਂ ਨਮ ਤੇ ਚੈਨ ਨਾ ਆਵੇ ਦਿਲ ਨੂੰ
ਯਾਦ ਜਿੱਥੇ ਜਾਵਾਂ ਜਾਵੇ ਤੇਰੀ ਨਾਲ ਸੱਜਣਾ..!!