
Ruswaai vi manzoor e
Nahi rakhde wafa di umeed tethon
Bewafai vi manzoor e..!!
Me ohna vicho haan jisne aneka thawaan de bheed de kafle vich khad ke v ikalapan mehsoos kita
ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
Lok pagl sanu kehnde ne
Bol ehna de sunne kyu chuniye..!!
Asi dil lutayeya e tere te
Dass hor kise di kyu suniye..!!
ਲੋਕ ਪਾਗ਼ਲ ਸਾਨੂੰ ਕਹਿੰਦੇ ਨੇ
ਬੋਲ ਇਹਨਾਂ ਦੇ ਸੁਣਨੇ ਕਿਉਂ ਚੁਣੀਏ..!!
ਅਸੀਂ ਦਿਲ ਲੁਟਾਇਆ ਏ ਤੇਰੇ ‘ਤੇ
ਦੱਸ ਹੋਰ ਕਿਸੇ ਦੀ ਕਿਉਂ ਸੁਣੀਏ..!!