
Tethon door jaan da
Tere door hon da.!!
ਇਹ ਅਗਿਆਨਤਾ
ਸਾਡੀ ਸੱਜਣ ,
ਜਿੰਦਗੀ ਤਾਂ ਬੋਲ
ਕੇ ਵੀ ਦੱਸ ਦਿੰਦੀ ਏ ,
ਆਉਂਦੇ ਖਤਰੇ ਨੂੰ ।
ਪਰ ਕੌਣ ਸਮਝਾਵੇ
ਹਰਸ ਤੈਨੂੰ ।
ਤੂੰ ਫੁਰਸਤ ਨਾਲ ਬੈਠ ,
ਕਦੇ ਹਵਾ ਪਾਣੀ
ਧੁੱਪ ਛਾਂ
ਚਿੜੀਆ ਤੇ ਰੁੱਖਾ
ਮਿਨੀ ਮਿਨੀ ਤਰੇਲ
ਤੇ ਬਦਲ ਦੀਆ ਰੁੱਤਾ ਨਾਲ
ਗੱਲਾ ਹੀ ਨਹੀ ਕਰਦੀ ।
ਕਦੇ ਚੜਦੇ ਸੂਰਜ ਦੀ
ਲਾਲੀ ਨਹੀ ਨਿਹਾਰੀ
ਨਾ ਚੰਦ ਨਾਲ ਕੀਤੀ
ਕੋਈ ਗੱਲ ਪਿਆਰੀ
ਜ਼ਿੰਦਗੀ ਦੇ ਰਸਤੇਆ ਨੂੰ
ਹਰਸ ਦੇਖਣਾ ਤੈਨੂੰ ਨਹੀ ਆਉਂਦਾ
ਇਸ ਵਿਚ ਕੁਦਰਤ
ਕੀ ਕਰੇ ਵਿਚਾਰੀ ।
ਜ਼ਿੰਦਗੀ ਤਾਂ ਬੋਲ ਬੋਲ ਵੀ
ਦੱਸ ਦਿੰਦੀ ਏ ਆਉਣ ਵਾਲੇ ਖਤਰੇ ਨੂੰ
ਇਹ ਅਗਿਆਨਤਾ
ਸਾਡੀ ਸੱਜਣਾ ਅਸੀ
ਸੁਣ ਦੇਖ ਪਾਉਂਦੇ ਨਹੀ ।
ਹਰਸ✍️
Kandiyaan nu kaliyaan samajh k kihne kad gal laiyaa
ehe tan #gagan hi kamla c jo ishq di khooni mitti vich, supniyaa da beejh boo aayia
ਕੰਡਿਆਂ ਨੂੰ ਕਲੀਆਂ ਸਮਝ ਕੇ ਕਿਹਨੇ ਕਦ ਗੱਲ ਲਾਇਆ
ਇਹ ਦਾ “ਗਗਨ” ਹੀ ਕਮਲਾ ਸੀ, ਜੋ ਇਸ਼ਕੇ ਦੀ ਖੂਨੀ ਮਿੱਟੀ ਵਿੱਚ ਸੁਪਣਿਆਂ ਦਾ ਬੀਜ਼ ਬੋ ਆਇਆ