Best Punjabi - Hindi Love Poems, Sad Poems, Shayari and English Status
True Today’s Life shayari for Punjabis by surjit patar
TAKLEEF LOKAAN NU || Sach te Sahi Punjabi Status
Sawaal zehar da ni c
jo me pee gya
takleef taan lokaan nu udon hoi
jad taanvi me zee piya
ਸਵਾਲ ਜ਼ਹਿਰ ਦਾ ਨਹੀਂ ਸੀ
ਜੋ ਮੈਂ ਪੀ ਗਿਆ
ਤਕਲੀਫ ਤਾਂ ਲੋਕਾਂ ਨੂੰ ਉਦੋਂ ਹੋਈ
ਜਦ ਤਾਂਵੀ ਮੈਂ ਜੀ ਗਿਆ