Enjoy Every Movement of life!
ਨਾ ਸਾਡੇ ਕੋਲ ਮਹਿੰਗੇ ਫੋਨ ਹੈ
ਤੇ ਨਾ ਜ਼ਿਆਦਾ ਮਹਿੰਗੇ ਕਪੜੇ
ਅਸੀਂ ਮਿੜਲ ਕਲਾਸ ਲੋਕ ਹਾ ਉਸਤਾਦ
ਅਸੀਂ ਅਪਣੇ ਵਿੱਚ ਹੀ ਉਲਝ ਰਹੇ ਜਾਂਦੇ ਹਾ ਨਾ ਜ਼ਿਆਦਾ ਵਡੇ ਲਫੜੇ
—ਗੁਰੂ ਗਾਬਾ 🌷
Sajjna naal gurhiyan preeta payian ne
Asa taan layian ne❤️..!!
Ki dassa dil te kabja maar gye
Asi taan haar gye🥀..!!
ਸੱਜਣਾ ਨਾਲ ਗੂੜ੍ਹੀਆਂ ਪ੍ਰੀਤਾਂ ਪਾਈਆਂ ਨੇ
ਅਸਾਂ ਤਾਂ ਲਾਈਆਂ ਨੇ❤️..!!
ਕੀ ਦੱਸਾਂ ਦਿਲ ਤੇ ਕਬਜ਼ਾ ਮਾਰ ਗਏ
ਅਸੀਂ ਤਾਂ ਹਾਰ ਗਏ🥀..!!