
Koi ishq vala haal injh sunawe rabba mereya..!!
Jadon milange tenu asi puchna zaroor
Kyu mohobbat insan nu tadpawe rabba mereya..!!
Enjoy Every Movement of life!
ਕਹਿੰਦੇ ਕਿਨਾ ਚਿਰ ਹੋ ਗਿਆ ਉਹਨੇ ਸਾਨੂੰ ਬੁਲਾਇਆ ਹੀ ਨੀ
ਸਿਵਿਆ ਤੱਕ ਨਾਲ ਜਾਣਾ ਸੀ
ਪਰ ਉਹ ਅੱਜ ਆਇਆਂ ਹੀ ਨੀ
ਮੈਨੂੰ ਪਤਾ ਸੀ ਉਹਦਾ ਵੀ ਉਹ ਬਦਲ ਜਾਊਗਾ
ਤਾਹੀ ਤਾਂ ਮੈ ਉਹਨੂੰ ਕੋਈ ਲਾਰਾ ਲਾਇਆ ਹੀ ਨੀ
ਕਿਨਾ ਟਾਇਮ ਹੋ ਚਲਿਆ ਮੈਨੂੰ ਰੁੱਸੀ ਨੂੰ
ਪਰ ਉਹਨੇ ਮੈਨੂੰ ਮਨਾਇਆ ਹੀ ਨੀ
….. gumnaam ✍️✍️✍️