Skip to content

naseebon ke khel || Juda Hindi shayari

naseebon ke khel bhee ajeeb hote hain,
pyaar mein aansoo hee naseeb hote hain,
kaun hona chaahata he apanon se juda,
par aksar bichhadate hain vo jo kareeb hote hain…

नसीबों के खेल भी अजीब होते हैं,
प्यार में आंसू ही नसीब होते हैं,
कौन होना चाहता हे अपनों से जुदा,
पर अक्सर बिछड़ते हैं वो जो करीब होते हैं…

Title: naseebon ke khel || Juda Hindi shayari

Best Punjabi - Hindi Love Poems, Sad Poems, Shayari and English Status


* ਮਹੁੱਬਤ ਦੇ ਜਨਾਜ਼ੇ * || mohobbat de janaje || punjabi shayari

ਮਹੁੱਬਤ ਦੇ ਉਠਦੇ ਨੇ ਜਨਾਜ਼ੇ

ਅੱਜ ਕੱਲ ਕੰਧਿਆ ਤੇ

ਵਫਾ ਦੀ ਉਮੀਦ ਭਰੋਸਾ ਕਾਤੋਂ ਕਰਦੇ ਨੇ 

ਲੋਕ ਅੱਜ ਕੱਲ ਬੰਦਿਆਂ ਤੇ

 

ਮੈਂ ਗਲ਼ ਗਲ਼ ਤੇ ਸੁਣੀਂ ਏ

ਮੁਹੋਂ ਗਲ਼ ਵਫ਼ਾਦਾਰੀ ਦੀ

ਝੂਠਿਆਂ ਸੋਹਾਂ ਖਾ ਦਗ਼ਾ ਦੇਂਦੇ ਨੇ

ਲੋਕ ਮਹੁੱਬਤ ਯਾਰੀ ਦੀ

 

ਵਫਾ ਵਫਾ ਕਰਦੇ ਨੇ

ਲੋਕ ਏਥੇ ਸਾਰੇ ਗ਼ਦਾਰ ਨੇ

ਨੋਟਾਂ ਤੋਂ ਆ ਰਿਸ਼ਤੇ

ਨੋਟਾਂ ਨੂੰ ਵੇਖ ਹੁੰਦੇ ਏਥੇ ਪਿਆਰ ਨੇ

 

ਮੈਂ ਪੜ੍ਹਣੀਆਂ ਸਿਖਿਆ ਨਜ਼ਰਾਂ ਤੇ ਚੇਹਰੇ

ਮੈਨੂੰ ਫੇਰ ਵੀ ਚਲਾਕੀ ਸਮਝ ਨਾ ਆਏ

ਲੋਕਾਂ ਨੂੰ ਬੱਸ ਵੇਹਮ ਏਹ ਹੈ

ਕੀ ਮੈਨੂੰ ਕੁਝ ਸਮਝ ਨਾ ਆਏ

Title: * ਮਹੁੱਬਤ ਦੇ ਜਨਾਜ਼ੇ * || mohobbat de janaje || punjabi shayari


ਸੋਚੀ ਨਾ ਕਿ ਤੇਰੀ ਮੈ ਦੀਵਾਨਾ ਹੋ ਗਿਆ

Town
…..ਤੇਰੇ ਆਉਣਾ ਜਾਣਾ ਰਹਿੰਦਾ ਮੁਟਿਆਰ ਦਾ..
ਸੋਚੀ ਨਾ….
……ਕਿ ਤੇਰੀ ਮੈ ਦੀਵਾਨਾ ਹੋ ਗਿਆ ||

Title: ਸੋਚੀ ਨਾ ਕਿ ਤੇਰੀ ਮੈ ਦੀਵਾਨਾ ਹੋ ਗਿਆ