Best Punjabi - Hindi Love Poems, Sad Poems, Shayari and English Status
ਖੁਆਬ || khuab || Punjabi poetry
ਰੱਬ ਅੱਗੇ ਵੀ ਵਕਤ ਕੱਢਿਆ ਜਾਵੇ
ਹਾਸੇ ਕੇਦੇ ਨੇ ਤੇ ਦੁੱਖ ਕੇਦੇ ਨੇ
ਚੱਲ ਓਹਨੂੰ ਵੀ ਦੱਸਿਆ ਜਾਵੇ
ਮੁਕੱਮਲ ਤੇਰੀਆਂ ਸਾਰੀਆਂ ਗੱਲਾ
ਬੇ-ਖੌਫ਼ ਨਾ ਰਹਿ ਜਾਈ
ਕਿਤੇ ਕੱਲਾ ਬੈਠਾ ਹੁਣਾ
ਸੋਚੀ ਨਾ ਪੈ ਜਾਈ
ਹਾਸੇ ਲਬਾਂ ਉੱਤੇ ਦੇਖ
ਮੇਰੇ ਗਮਾਂ ਉੱਤੇ ਦੇਖ
ਕਿਵੇਂ ਘਰ ਬਣਾਈ ਬੈਠੇ ਨੇ
ਦੁਨੀਆਂ ਨੂੰ ਕੁੱਝ ਹੋਰ ਈ ਦਸਦੇ
ਅੰਦਰੋ ਸੱਟ ਖਾਈ ਬੈਠੇ ਨੇ
ਕੋਈ ਟੁੱਟਿਆ ਤਾਰਾ ਦੇਖ ਦੁਆ ਕਰਦਾ
ਕੋਈ ਵਕਤ ਨੂੰ ਦੇਖ ਸਲਾਹ ਕਰਦਾ
ਇੱਕ ਜਿਉੰਦਾ ਤੇ ਕੱਲ ਇੱਕ ਨੇ ਮਰਨਾ ਐ
ਨਾਮ ਕੋਈ ਨੀ ਬਸ ਖੁਆਬ ਕਹਿੰਦੇ ਨੇ
ਜਿਹਨੇ ਨਾ ਚਾਹ ਕੇ ਵੀ ਮਰਨਾ ਐ
Title: ਖੁਆਬ || khuab || Punjabi poetry
True lines || punjabi status || ghaint shayari
Clock ⏱ਠੀਕ ਕਰਨ ਵਾਲੇ ਤਾਂ ਬਹੁਤ ਨੇ
ਪਰ Time ਤਾਂ ਵਾਹਿਗਰੂ ਨੇ ਹੀ ਠੀਕ ਕਰਨਾ 🙌