Asin jamane wal kade kyaal nai karde
jithe zameer na manne
othe salam nai karde
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,
ਜਿੱਥੇ ਜਮੀਰ ਨਾ ਮੰਨੇ,
ਉੱਥੇ ਸਲਾਮ ਨੀ ਕਰਦੇ..
hizar tere vich sajjna
assa apna aap mukaayea
samaa rutaa mausam beete
par tu mudh naa aayea
ਹਿਝਰ ਤੇਰੇ ਦੇ ਵਿਚ ਸੱਜਣਾਂ,,
ਅਸਾਂ ਅਪਣਾ ਆਪ ਮੁਕਾਇਆ ।
ਸਮਾਂ ਰੁੱਤਾਂ ਮੋਸਮ ਬੀਤੇ,,
ਪਰ ਤੂੰ ਮੁੜ ਨਾ ਆਇਆ ।