Best Punjabi - Hindi Love Poems, Sad Poems, Shayari and English Status
Jado jee karda || punjabi shayari
ਜਦੋ ਜੀਅ ਕਰਦੈ
ਉਦੋ ਬੁਲਾਉਦੇ ਨੇ
ਜਦੋ ਜੀਅ ਕਰਦੈ
ਸੱਜਣ ਦਿਲੋ ਭੁਲਾਉਣੇ ਨੇ
ਜਦੋ ਜੀਅ ਕਰਦੈ
ਹੱਕ ਵੀ ਖੋਹ ਲੈਂਦੇ
ਪ੍ਰੀਤ ਜਦੋ ਜੀਅ ਕਰਦੈ
ਹੱਕ ਉਦੋ ਜਤਾਉਂਦੇ ਨੇ
Title: Jado jee karda || punjabi shayari
Mainu shaaddd || punabi shayari
Mainu shadd, eh banjaaryaa wangu raah te
tu vas jaake mehal vich
aakhir eh fakiraa de kol, rakhaa hi ki aa
ਮੈਨੂੰ ਛੱਡ ਏਹ ਬੰਜਾਰੀਆ ਵਾਂਗੂੰ ਰਾਹ ਤੇ
ਤੂੰ ਵੱਸ ਜਾਕੇ ਮਹਿਲਾ ਵਿੱਚ
ਆਖਿਰ ਏਹ ਫ਼ਕੀਰਾਂ ਦੇ ਕੋਲ਼ ਰਖਾਂ ਹੀ ਕਿ ਆ….
—ਗੁਰੂ ਗਾਬਾ 🌷
