अजब सी हालत है तेरे जाने के बाद,
मुझे भूख लगती नहीं खाना खाने के बाद,
मेरे पास दो ही समोसे थे जो मैंने खा लिए,
एक तेरे आने से पहले, एक तेरे जाने के बाद।
अजब सी हालत है तेरे जाने के बाद,
मुझे भूख लगती नहीं खाना खाने के बाद,
मेरे पास दो ही समोसे थे जो मैंने खा लिए,
एक तेरे आने से पहले, एक तेरे जाने के बाद।
Jatti punjabi suita di poori a shokeen ve,
Par kade kade pa laindi jeen ve,
Menu dekh ke mucha jehiya chadeya na kar,
Kalli kalli dhee mapeya di bhuta rohab mareya na kar 😎❤
ਜੱਟੀ ਪੰਜਾਬੀ ਸੂਟਾਂ ਦੀ ਪੂਰੀ ਆ ਸ਼ੌਕੀਨ ਵੇ,
ਪਰ ਕਦੇ ਕਦੇ ਪਾ ਲੈਂਦੀ ਜੀਨ ਵੇ,
ਮੈਨੂੰ ਦੇਖ ਕੇ ਮੁੱਛਾਂ ਜਿਹੀਆਂ ਚਾੜਿਆ ਨਾਂ ਕਰ,
ਕੱਲੀ ਕੱਲੀ ਧੀ ਮਾਪਿਆਂ ਦੀ ਬਹੁਤਾ ਰੋਅਬ ਮਾਰਿਆ ਨਾਂ ਕਰ 😎❤️
Tere pyar nu kade khed nhi samjeya,
Nhi taan khed👯 taan bhut khede ne te kde haare vi nhi..
ਤੇਰੇ ਪਿਆਰ ਨੂੰ ਕਦੇ ਖੇਡ ਨਹੀਂ ਸਮਝਿਆ,
ਨਹੀਂ ਤਾਂ ਖੇਡ👯 ਤਾਂ ਬਹੁਤ ਖੇਡੇ ਨੇ ਤੇ ਕਦੇ ਹਾਰੇ ਵੀ ਨਹੀਂ।।