Best Punjabi - Hindi Love Poems, Sad Poems, Shayari and English Status
Adhoora ishq || best Punjabi status
Har mohobbat nu manzil milni zaroori nahi,
Adhoore ishq da vi itehaas hai duniya te..
ਹਰ ਮੋਹੱਬਤ ਨੂੰ ਮੰਜਿਲ ਮਿਲਨੀ ਜਰੂਰੀ ਨਹੀਂ ,
ਅਧੂਰੇ ਇਸ਼ਕ ਦਾ ਵੀ ਇਤਿਹਾਸ ਹੈ ਦੁਨੀਆ ਤੇ।
Title: Adhoora ishq || best Punjabi status
Maut mil jawe || sad Punjabi shayari || dard shayari
Saah rukan taa tuttan de dukh mukkan
Shayad fir ishqi fatt eh sil jawe..!!
Dekh Allah vi hairan hou haal mere
Changa howe je maut menu mil jawe..!!
ਸਾਹ ਰੁਕਣ ਤਾਂ ਟੁੱਟਣ ਦੇ ਦੁੱਖ ਮੁੱਕਣ
ਸ਼ਾਇਦ ਫਿਰ ਇਸ਼ਕੀ ਫੱਟ ਸਿਲ ਜਾਵੇ..!!
ਦੇਖ ਅੱਲਾਹ ਵੀ ਹੈਰਾਨ ਹੋਊ ਹਾਲ ਮੇਰੇ
ਚੰਗਾ ਹੋਵੇ ਜੇ ਮੌਤ ਮੈਨੂੰ ਮਿਲ ਜਾਵੇ..!!