Best Punjabi - Hindi Love Poems, Sad Poems, Shayari and English Status
Dil vich jazbaat || punjabi shayari
ਅੱਖਰਾਂ ਵਿੱਚ ਲਿਖਕੇ ਤੈਨੂੰ
ਤੱਕਦਾ ਰਹਿੰਨਾ ਮੈਂ
ਦਿਲ ਵਿੱਚ ਦੱਬੇ ਜੋ ਜਜ਼ਬਾਤ ਮੇਰੇ
ਤੈਨੂੰ ਕਲਮ ਰਾਹੀ ਕਹਿੰਦਾ ਮੈਂ
ਮਿੱਸ ਕਰਦਾ ਤੈਨੂੰ ਜਿੰਦਗੀ ਵਿੱਚ
ਉੱਠਦਾ ਤੇ ਬਹਿੰਦਾ ਮੈਂ
ਕੋਈ ਸ਼ਬਦ ਨੀ ਕਿ ਭਾਈ ਰੂਪੇ ਵਾਲਾ ਦੱਸ ਸਕੇ
ਪ੍ਰੀਤ ਤੇਰੀ ਹਰ ਪਲ ਦੂਰੀ ਕਿੱਦਾ ਸਹਿੰਦਾ ਮੈਂ❤️
Title: Dil vich jazbaat || punjabi shayari
Akhan chon hnjhu || sad but true shayari || Punjabi status
Hnju kir gye akhan cho ajj ohde moohon sun k
Ke tenu mere hon naal fark hi ki painda e..!!
ਹੰਝੂ ਕਿਰ ਗਏ ਅੱਖਾਂ ‘ਚੋਂ ਅੱਜ ਓਹਦੇ ਮੂੰਹੋ ਸੁਣ ਕੇ
ਕਿ ਤੈਨੂੰ ਮੇਰੇ ਹੋਣ ਨਾਲ ਫ਼ਰਕ ਹੀ ਕੀ ਪੈਂਦਾ ਏ..!!
