Skip to content

androon kale

  • by

Title: androon kale

Leave a Reply

Your email address will not be published. Required fields are marked *

Best Punjabi - Hindi Love Poems, Sad Poems, Shayari and English Status


Hor tang Na kar menu || Punjabi shayari || sad status

Sach dassa tere ton baad jiwe mera hajj hi nhi hoyea
Chehre akhan moohre bhut aun
Par pehla vang dil da rajj hi nhi hoyea
Eh gall mere kapde, boot, pagga nu pta
Milan to pehla kinni var badle mein
Sach dassa ohde wang Hun metho kade sajj vi nhi hoyea
Gimi di Hun kyu koi na Saar tenu
Chll tu vi nikal te yaadan to vi mukat kar menu
Hun hor tang na kar menu
hor tang na kar menu 💔

ਸੱਚ ਦੱਸਾਂ ਤੇਰੇ ਤੋਂ ਬਾਦ ਜਿਵੇਂ ਮੇਰਾ ਹੱਜ ਹੀ ਨਹੀਂ ਹੋਇਆ
ਚੇਹਰੇ ਅੱਖਾਂ ਮੂਰੇ ਬਹੁਤ ਆਉਣ,
ਪਰ ਪਹਿਲਾਂ ਵਾਂਗ ਦਿਲ ਦਾ ਰੱਜ ਹੀ ਨਹੀਂ ਹੋਇਆ
ਇਹ ਗੱਲ ਮੇਰੇ ਕੱਪੜੇ, ਬੂਟ, ਪੱਗਾਂ ਨੂੰ ਪਤਾ
ਮਿਲਣ ਤੋਂ ਪਹਿਲਾਂ ਕਿੰਨੀ ਵਾਰ ਬਦਲੇ ਮੈਂ
ਸੱਚ ਦੱਸਾਂ ਉਹਦੇ ਵਾਂਗ ਹੁਣ ਮੈਥੋਂ ਕਦੇ ਸੱਜ ਵੀ ਨੀ ਹੋਇਆ
ਗਿਮੀ ਦੀ ਹੁਣ ਕਿਉਂ ਕੋਈ ਨਾ ਸਾਰ ਤੈਨੂੰ
ਚੱਲ ਤੂਵੀਂ ਨਿਕਲ ਤੇ ਯਾਦਾਂ ਤੋਂ ਵੀ ਮੁਕਤ ਕਰ ਮੈਨੂੰ
ਹੁਣ ਹੋਰ ਤੰਗ ਨਾ ਕਰ ਮੈਨੂੰ
ਹੋਰ ਤੰਗ ਨਾ ਕਰ ਮੈਨੂੰ💔

Title: Hor tang Na kar menu || Punjabi shayari || sad status


Jaan bhi de dunga || hindi shayari || love shayari

Sabke saamne dil ki baat nahi hoti,
Akele baat karne ke liye mulakaat nahi hoti,
Toh apni baat chitthi mein likh kar bhej dunga,
Ke zaroorat padne pe tumhare liye jaan bhi de dunga❤

सबके सामने दिल की बात नही होती
अकेले बात करने के लिए मुलाकात नहीं होती
तो अपनी बात चिट्ठी में लिख कर भेज दूंगा
कि ज़रूरत पड़ने पे तुमारे लिए जान भी दे दूंगा❤

Title: Jaan bhi de dunga || hindi shayari || love shayari