
Enjoy Every Movement of life!

Lafzan nu dakk lawa bullan utte🙊
Chup rahan te bas fer kujh na bola🤐..!!
Jinna akhiyan ch sajjna rehnda e tu😍
Dil kare mein kade oh akhiyan na khola🙈..!!
ਲਫ਼ਜ਼ਾਂ ਨੂੰ ਡੱਕ ਲਵਾਂ ਬੁੱਲ੍ਹਾਂ ਉੱਤੇ🙊
ਚੁੱਪ ਰਹਾਂ ਤੇ ਬਸ ਫਿਰ ਕੁਝ ਨਾ ਬੋਲਾਂ🤐..!!
ਜਿੰਨ੍ਹਾਂ ਅੱਖੀਆਂ ‘ਚ ਸੱਜਣਾ ਰਹਿੰਦਾ ਏ ਤੂੰ😍
ਦਿਲ ਕਰੇ ਮੈਂ ਕਦੇ ਉਹ ਅੱਖੀਆਂ ਨਾ ਖੋਲ੍ਹਾਂ🙈..!!
Jo mukaadrra ‘ch na likhiyaa howe
aksar hi ohde naal muhobat ho jaandi e
ਜੋ ਮੁਕੱਦਰਾਂ ‘ਚ ਨਾ ਲਿਖਿਆ ਹੋਵੇ..
ਅਕਸਰ ਹੀ ਉਹਦੇ ਨਾਲ ਮੁਹੱਬਤ 💞ਹੋ ਜਾਂਦੀ ਏ..