Best Punjabi - Hindi Love Poems, Sad Poems, Shayari and English Status
Ohnu aapne haal da hisaab kive devaa || Sad heart broken shayari
Ohnu aapne haal da hisaab kive devaa
swaal sare galat ne jawaab kive dewa
oh jo mere 3 lafazaan di hifaazat nai kar saki
fer ohde hathaan ch zindagi di poori kitaab kive dewaan
ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ,
ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ,
ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ,
ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ,
Title: Ohnu aapne haal da hisaab kive devaa || Sad heart broken shayari
Aram jeha de janda e || love punjabi shayari
Aram jeha de janda e mere dil de dukhde nu
Sajjna ve ki aakha tere hassde mukhde nu❤️..!!
ਅਰਾਮ ਜਿਹਾ ਦੇ ਜਾਂਦਾ ਏ ਮੇਰੇ ਦਿਲ ਦੇ ਦੁੱਖੜੇ ਨੂੰ
ਸੱਜਣਾ ਵੇ ਕੀ ਆਖਾਂ ਤੇਰੇ ਹੱਸਦੇ ਮੁੱਖੜੇ ਨੂੰ❤️..!!
